ਕਹਿੰਦਾ ਅਸੀਂ ਜ਼ਿੰਦਗੀ ਚ ਮਾਰ ਪਤਾ ਕਿੱਥੇ ਖਾ ਗਏ
ਕਿ ਕਿਤੇ ਰੱਬ ਉਸ ਤੋਂ ਮੇਰੇ ਹੰਝੂਆਂ ਦਾ ਹਿਸਾਬ ਨਾ ਲੈ ਲਵੇ
ਗਰੀਬੀ ਹੋਵੇ ਜਾ ਅਮੀਰੀ ਜਿੰਦਗੀ ਨੂੰ ਖੁੱਲ ਕੇ ਜੀਣਾ ਚਾਹੀਦਾ
ਕਾਕਾ ਹਿੰਮਤ ਗੱਲਾਂ ਚ ਨਹੀ ਦੱਸੀ ਜਾਂਦੀ, ਕਾਰਨਾਮਿਆਂ ‘ਚ ਦਿਖਾਓਣੀ ਪੈਂਦੀ ਆ?
ਇੱਕੋ ਛੱਤ ਥੱਲੋ ਆਪਣਾ ਟਿਕਾਣਾ ਹੋ ਨਹੀਂ ਸਕਦਾ,
ਸਾਡੀ ਔਕਾਤ ਨਹੀਂ ਕਿਸੇ ਦਾ ਦਿਲ ਜਿੱਤਣ ਦੀ, ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ ,,
ਤੂੰ ਰਹਿ ਹੱਸਦੀ ਵੱਸਦੀ ਮੈ ਜਿੰਦਾ ਲਾਸ ਹੀ ਠੀਕ ਆ
ਦੁੱਖਾ ਦੀਆ ਰਾਹਵਾ ਤੇ ਜਦੋ ਜਿੰਦਗੀ ਗੁਜਰਦੀ ਹੈ ਤਾ ਅਕਸਰ ਨਾਲ ਚੱਲਣ ਵਾਲੇ ਸਾਥ ਛੱਡ ਜਾਦੇ ਨੇ??
ਉੱਡਦੇ ਪਰਿੰਦਿਆਂ ਦੇ ਫੜ ਪਰਛਾਵੇ ਨਾ ਸਾਡੀ punjabi status ਬਣਦੀ ਆ ਬੰਦੇ ਟਾਂਵੇ-ਟਾਂਵੇ ਨਾ
ਤੂੰ ਆਪ ਸਿਆਣਾ ਸੋਚ ਤਾਂ ਸਹੀ, ਤੇਰੇ ਬਾਅਦ ਗੁਜ਼ਾਰਾ ਹੋ ਸਕਦਾ?
ਦੂਜੀਆਂ ਦੇ ਗੁਨਾਹ ਤਾਂ ਹਰ ਕੋਈ ਦੇਖ ਲੈਂਦਾ, ਬਸ ਆਪਣੇ ਗੁਨਾਹ ਦੇਖਣ ਲਈ ਕਿਸੇ ਕੋਲ ਸ਼ੀਸ਼ਾ ਨਹੀਂ,,?
ਥਾਂ ਥਾਂ ਤੇ ?ਪੰਗੇ ਨਈਉ ਲੈਂਦਾ ਬੱਲੀਏ? ਜਿਹਨਾਂ ਪਿਛੇ ?ਅੜਦਾ ਉਹ ਬੰਦੇ ਖਾਸ ਨੇ